Breaking News

ਪੰਜਾਬ ‘ਚ ਛੁੱਟੀ ਦਾ ਐਲਾਨ …….

ਪੰਜਾਬ ‘ਚ ਛੁੱਟੀ ਦਾ ਐਲਾਨ …….

ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਤੇ ਸਾਬਕਾ ਸਕੱਤਰ ਅਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦੇ ਦਿਹਾਂਤ ਕਾਰਨ ਪੰਜਾਬ ਸਰਕਾਰ ਵਲੋਂ ਬੁੱਧਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁੱਧਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਵਿਭਾਗ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਦੁਪਹਿਰ ਤੋਂ ਬਾਅਦ ਬੰਦ ਰਹਿਣਗੇ।

About admin

Check Also

ਆ ਆਸ਼ਕ ਕੁੜੀ ਦਾ ਕੋਈ ਹਾਲ ਨਹੀਂ ਪੜੋ ਇਹਦੀ ਚੈਟ

ਆ ਆਸ਼ਕ ਕੁੜੀ ਦਾ ਕੋਈ ਹਾਲ ਨਹੀਂ ਪੜੋ ਇਹਦੀ ਚੈਟ टेक्नोलॉजी के आने के बाद …