ਪੰਜਾਬ ‘ਚ ਛੁੱਟੀ ਦਾ ਐਲਾਨ …….

ਪੰਜਾਬ ‘ਚ ਛੁੱਟੀ ਦਾ ਐਲਾਨ …….

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ:ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ

 

ਅਜੀਤ ਸਿੰਘ ਕੋਹਾੜ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜੀਤ ਸਿੰਘ ਕੋਹਾੜ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ।

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਮੌਤ 'ਤੇ ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ

 

 

About admin

Check Also

ਜਾਣੋਂ ਵਿਆਹ ਤੋਂ ਬਾਅਦ ਪਹਿਲਾ ਬੱਚਾ ਲੈਣ ਦਾ ਸਹੀ ਸਮਾਂ,ਜਾਣਕਾਰੀ ਸ਼ੇਅਰ ਜਰੂਰ ਕਰੋ

ਅੱਜ-ਕੱਲ ਸਮੇਂ ਵਿੱਚ ਪਿਆਰ ਤਾਂ ਬਹੁਤ ਜਲਦੀ ਹੋ ਜਾਂਦਾ ਹੈ ਪਰ ਇਸ ਦੌਰ ਦੇ ਪ੍ਰੇਮੀ-ਪ੍ਰੇਮਿਕਾ …